Bible Language

2 Kings 10:10 (ERVEN) Easy to Read - English

Versions

PAV   ਸੋ ਹੁਣ ਤੁਸੀਂ ਜਾਣ ਲਵੋ ਭਈ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਦੀ ਬਾਬਤ ਆਖੀ ਉਹ ਬੇ ਫਲ ਨਾ ਜਾਵੇਗੀ ਪਰ ਯਹੋਵਾਹ ਨੇ ਓਹੋ ਕੁਝ ਕੀਤਾ ਹੈ ਜੋ ਉਸ ਆਪਣੇ ਦਾਸ ਏਲੀਯਾਹ ਦੇ ਰਾਹੀਂ ਆਖਿਆ ਸੀ
IRVPA   ਹੁਣ ਤੁਸੀਂ ਜਾਣ ਲਓ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਆਖੀ ਕਿ ਉਹ ਖਾਲੀ ਨਾ ਜਾਵੇਗੀ ਪਰ ਯਹੋਵਾਹ ਨੇ ਉਹ ਕੁਝ ਕੀਤਾ ਹੈ ਜੋ ਉਸ ਨੇ ਆਪਣੇ ਦਾਸ ਏਲੀਯਾਹ ਦੇ ਰਾਹੀਂ ਆਖਿਆ ਸੀ।