Bible Language

2 Kings 10:11 (ERVEN) Easy to Read - English

Versions

PAV   ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਐਥੋਂ ਤਾਈਂ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ।।
IRVPA   ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ। PS