Bible Language

2 Kings 10:14 (ERVEN) Easy to Read - English

Versions

PAV   ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਸੋ ਓਹਨਾਂ ਨੇ ਉਨ੍ਹਾਂ ਨੂੰ ਜੀਉਂਦੇ ਫੜ ਲਿਆ ਅਰ ਉਨ੍ਹਾਂ ਬਿਆਲੀਆਂ ਆਦਮੀਆਂ ਨੂੰ ਮੋਨੀ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਭੀ ਮਨੁੱਖ ਨਾ ਛੱਡਿਆ।।
IRVPA   ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਉਨ੍ਹਾਂ ਨੇ ਉਹਨਾਂ ਨੂੰ ਜੀਉਂਦੇ ਫੜ ਲਿਆ ਅਤੇ ਉਨ੍ਹਾਂ ਬਿਆਲੀ ਆਦਮੀਆਂ ਨੂੰ ਉੱਨ ਕਤਰਣ ਵਾਲੀ ਥਾਂ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਨਾ ਛੱਡਿਆ। PS