Bible Language

2 Kings 10:18 (ERVEN) Easy to Read - English

Versions

PAV   ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਰ ਓਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜੀ ਜਿਹੀ ਉਪਾਸਨਾ ਕੀਤੀ, ਯੇਹੂ ਉਹ ਦੀ ਬਹੁਤੀ ਉਪਾਸਨਾ ਕਰੇਗਾ
IRVPA   {ਬਆਲ ਦੇ ਪੁਜਾਰੀਆਂ ਦਾ ਕਤਲ} PS ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ।