Bible Language

2 Kings 10:19 (ERVEN) Easy to Read - English

Versions

PAV   ਇਸ ਲਈ ਹੁਣ ਤੁਸੀਂ ਬਆਲ ਦਿਆਂ ਸਾਰਿਆਂ ਨਬੀਆਂ, ਸਾਰਿਆਂ ਉਪਾਸਕਾਂ ਅਰ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਘੁਲਾ ਲਿਆਓ। ਕੋਈ ਭੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦਿਆਂ ਉਪਾਸਕਾਂ ਦਾ ਨਾਸ ਕਰਨ ਲਈ ਇਹ ਛਲ ਖੇਡਿਆ ਸੀ
IRVPA   ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ।