Bible Language

2 Kings 10:9 (ERVEN) Easy to Read - English

Versions

PAV   ਅਤੇ ਐਉਂ ਹੋਇਆ ਭਈ ਫਜਰੇ ਉਹ ਬਾਹਰ ਨਿੱਕਲ ਕੇ ਖਲੋ ਗਿਆ ਅਰ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਮਤਾ ਪਕਾਇਆ ਤੇ ਉਹ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਹ ਨੇ ਮਾਰਿਆ?
IRVPA   ਅਜਿਹਾ ਹੋਇਆ ਕਿ ਸਵੇਰ ਨੂੰ ਉਹ ਬਾਹਰ ਨਿੱਕਲ ਕੇ ਖੜ੍ਹਾ ਹੋ ਗਿਆ ਅਤੇ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਸ ਨੇ ਮਾਰਿਆ?