Bible Language

2 Kings 11:18 (ERVEN) Easy to Read - English

Versions

PAV   ਅਤੇ ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਕਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ ਅਰ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਵੇਖ ਭਾਲ ਕਰਨ ਵਾਲੇ ਠਹਿਰਾਏ
IRVPA   ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ