Bible Language

2 Kings 19:23 (ERVEN) Easy to Read - English

Versions

PAV   ਤੈਂ ਆਪਣਿਆਂ ਹਲਕਾਰਿਆਂ ਦੇ ਰਾਹੀਂ ਪ੍ਰਭੁ ਨੂੰ ਬੋਲੀਆਂ ਮਾਰੀਆਂ, ਅਰ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤਾਈਂ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆਂ ਸਰੂ ਵੱਢ ਛੱਡਿਆ, ਅਰ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ, ਅਰ ਉਹ ਦੀ ਬਣ ਵਾੜੀ ਵਿੱਚ ਜਾ ਵੜਿਆ।
IRVPA   ਤੂੰ ਆਪਣਿਆਂ ਸੰਦੇਸ਼ਵਾਹਕਾਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ ਅਤੇ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤੱਕ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ ਅਤੇ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ ਅਤੇ ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।