Bible Language

2 Kings 19:26 (ERVEN) Easy to Read - English

Versions

PAV   ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਾਬਰ ਗਏ ਅਤੇ ਬੇਕਲ ਕੀਤੇ ਗਏ, ਓਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ, ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਙੁ ਹੋ ਗਏ, ਜੋ ਉੱਗਣੋਂ ਅਗੇਤਰਾ ਹੀ ਸੁੱਕ ਜਾਵੇ।
IRVPA   ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।