Bible Language

2 Kings 20:10 (ERVEN) Easy to Read - English

Versions

PAV   ਤਾਂ ਹਿਜ਼ਕੀਯਾਹ ਬੋਲਿਆ, ਪੜਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਗੱਲ ਜਿਹੀ ਗੱਲ ਹੈ। ਨਹੀਂ ਸਗੋਂ ਪੜਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ
IRVPA   ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ।