Bible Language

2 Kings 20:20 (ERVEN) Easy to Read - English

Versions

PAV   ਹਿਜ਼ਕੀਯਾਹ ਦੀ ਬਾਕੀ ਵਾਰਤਾ ਅਰ ਉਹ ਦੀ ਸਾਰੀ ਸਾਮਰਥਾ ਅਰ ਕਿਵੇਂ ਉਹ ਨੇ ਇੱਕ ਤਲਾਓ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਉਹ ਦਾ ਪੁਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   {ਹਿਜ਼ਕੀਯਾਹ ਦੇ ਰਾਜ ਦਾ ਅੰਤ} PS ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਹ ਦੀ ਸਾਰੀ ਸਮਰੱਥਾ ਅਤੇ ਕਿਵੇਂ ਉਹ ਨੇ ਇੱਕ ਤਲਾਬ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ?