Versions
PAV ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਅੱਛਾ ਕਰ ਦੇਵੇਗਾ ਅਰ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਵਾਂਗਾ
IRVPA ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ ਕਿ ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?