Bible Language

2 Kings 23:18 (ERVEN) Easy to Read - English

Versions

PAV   ਤਾਂ ਉਹ ਨੇ ਆਖਿਆ, ਉਸ ਨੂੰ ਵਿਸਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਓਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ
IRVPA   ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।