Bible Language

2 Kings 23:34 (ERVEN) Easy to Read - English

Versions

PAV   ਅਤੇ ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤ੍ਰ ਅਲਯਾਕੀਮ ਨੂੰ ਉਹ ਦੇ ਪਿਉ ਯੋਸੀਯਾਹ ਦੇ ਥਾਂ ਪਾਤਸ਼ਾਹ ਬਣਾਇਆ ਅਰ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਕਰ ਦਿੱਤਾ ਅਰ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਆਇਆ ਅਰ ਉੱਥੇ ਮਰ ਗਿਆ
IRVPA   ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ। PS