Bible Language

2 Kings 9 (ERVEN) Easy to Read - English

Versions

PAV   ਅਲੀਸ਼ਾ ਨਬੀ ਨੇ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ ਅਰ ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਰ ਰਾਮੋਥ-ਗਿਲਆਦ ਨੂੰ ਜਾਹ
IRVPA   {ਇਸਰਾਏਲ ਦੇ ਰਾਜਾ ਦੇ ਰੂਪ ਵਿੱਚ ਯੇਹੂ ਦਾ ਅਭਿਸ਼ੇਕ ਕੀਤਾ ਜਾਣਾ} PS ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।