Bible Language

2 Samuel 13:10 (ERVEN) Easy to Read - English

Versions

PAV   ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਓਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ
IRVPA   ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ।