Bible Language

2 Samuel 15:14 (ERVEN) Easy to Read - English

Versions

PAV   ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਟਹਿਲੂਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਾ ਬਚਾਂਗੇ! ਛੇੱਤੀ ਤੁਰੋ, ਅਜਿਹਾ ਨਾ ਹੋਵੇ ਜੋ ਅਚਣਚੇਤ ਹੀ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬਦੀ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!
IRVPA   ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਸੇਵਕਾਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਅਸੀਂ ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਹੀਂ ਬਚਾਂਗੇ! ਛੇਤੀ ਤੁਰੋ, ਅਜਿਹਾ ਨਾ ਹੋਵੇ ਕਿ ਉਹ ਤੁਰੰਤ ਕੇ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬੁਰਿਆਈ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!