Bible Language

2 Samuel 15:25 (ERVEN) Easy to Read - English

Versions

PAV   ਤਦ ਪਾਤਸ਼ਾਹ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇ ਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਦੀ ਨਿਗਾਹ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਸ ਦੇ ਅਰ ਉਹ ਦੇ ਅਸਥਾਨ ਦੇ ਦਰਸ਼ਨ ਮੈਨੂੰ ਫੇਰ ਕਰਾਵੇਗਾ
IRVPA   ਤਦ ਰਾਜੇ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਹ ਦੇ ਸਥਾਨ ਦੇ ਦਰਸ਼ਣ ਮੈਨੂੰ ਫਿਰ ਕਰਾਵੇਗਾ।