Bible Language

2 Samuel 15:34 (ERVEN) Easy to Read - English

Versions

PAV   ਪਰ ਜੇ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇਂ, ਹੇ ਪਾਤਸ਼ਾਹ, ਮੈਂ ਤੁਹਾਡਾ ਟਹਿਲੂਆ ਹਾਂ। ਜਿੱਕਰ ਤੁਹਾਡੇ ਪਿਤਾ ਦਾ ਟਹਿਲੂਆ ਹਾਂ, ਜਿੱਕਰ ਮੈਂ ਤੁਹਾਡੇ ਪਿਤਾ ਦਾ ਟਹਿਲੂਆ ਸਾਂ ਤੁਹਾਡਾ ਵੀ ਟਹਿਲੂਆਂ ਹਾਂ ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਜਿੱਤ ਸੱਕਦਾ ਹੈਂ
IRVPA   ਪਰ ਜੇਕਰ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇ, ਹੇ ਰਾਜਾ, ਮੈਂ ਤੁਹਾਡਾ ਹਾਂ। ਜਿਵੇਂ ਮੈਂ ਤੁਹਾਡੇ ਪਿਤਾ ਦਾ ਸੇਵਕ ਸੀ, ਉਸੇ ਤਰ੍ਹਾਂ ਹੁਣ ਤੁਹਾਡਾ ਸੇਵਕ ਹਾਂ, ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਨਿਸਫਲ ਕਰ ਸਕਦਾ ਹੈਂ।