Bible Language

2 Samuel 15:7 (ERVEN) Easy to Read - English

Versions

PAV   ਚਾਰ ਵਰਿਹਾਂ ਪਿੱਛੋਂ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਪਾਤਸ਼ਾਹ ਨੂੰ ਆਖਿਆ, ਮੈਨੂੰ ਪਰਵਾਨਗੀ ਦਿਓ ਭਈ ਮੈਂ ਜਾਵਾਂ ਅਤੇ ਮੈਂ ਆਪਣੀ ਸੁੱਖਣਾ ਨੂੰ ਜੋ ਯਹੋਵਾਹ ਦੇ ਅੱਗੇ ਸੁੱਖੀ ਹੈ ਹਬਰੋਨ ਵਿੱਚ ਪੂਰੀ ਕਰਾਂ
IRVPA   ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ।