Bible Language

2 Samuel 16:23 (ERVEN) Easy to Read - English

Versions

PAV   ਅਤੇ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜੇਹੀ ਹੁੰਦੀ ਸੀ ਭਈ ਜਾਣੀਦਾ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਉਹ ਨੇ ਪਾਈ ਸੀ ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਐਹੋ ਜਿਹੀ ਸੀ।।
IRVPA   ਅਹੀਥੋਫ਼ਲ ਦੀ ਸਲਾਹ, ਜੋ ਉਹ ਉਨ੍ਹਾਂ ਦਿਨਾਂ ਵਿੱਚ ਦਿੰਦਾ ਸੀ, ਅਜਿਹੀ ਮੰਨੀ ਜਾਂਦੀ ਸੀ, ਜਾਣੋ ਜਿਵੇਂ ਕੋਈ ਪਰਮੇਸ਼ੁਰ ਦਾ ਬਚਨ ਪਾਉਂਦਾ ਹੈ। ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਇਸ ਤਰ੍ਹਾਂ ਦੀ ਸੀ। PE