Bible Language

2 Samuel 24:3 (ERVEN) Easy to Read - English

Versions

PAV   ਤਦ ਯੋਆਬ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਓਹ ਹਨ ਸੌ ਗੁਣਾ ਵਧੀਕ ਕਰੇ ਅਤੇ ਮੇਰੇ ਮਾਹਰਾਜ ਪਾਤਸ਼ਾਹ ਦੀਆਂ ਅੱਖੀਆਂ ਵੀ ਏਹ ਗੱਲ ਵੇਖਣ ਪਰ ਇਸ ਗੱਲ ਦੇ ਕਾਰਨ ਮੇਰੇ ਮਾਹਰਾਜ ਪਾਤਸ਼ਾਹ ਦਾ ਮਨ ਕਾਹ ਨੂੰ ਖੁਸ਼ ਹੁੰਦਾ ਹੈ?
IRVPA   ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ?