Bible Language

2 Samuel 3:29 (ERVEN) Easy to Read - English

Versions

PAV   ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਉ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਯਾ ਕੋੜ੍ਹਾ ਹੋਵੇ ਯਾ ਲਾਠੀ ਫੜ ਕੇ ਤੁਰੇ ਯਾ ਤਲਵਾਰ ਨਾਲ ਡਿੱਗੇ ਯਾ ਰੋਟੀ ਦੇ ਅਧੀਨ ਹੋਵੇ!
IRVPA   ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!