Bible Language

2 Samuel 3:31 (ERVEN) Easy to Read - English

Versions

PAV   ਦਾਊਦ ਨੇ ਯੋਆਬ ਅਤੇ ਸਭਨਾਂ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਭਈ ਆਪਣੇ ਲੀੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਪਾਤਸ਼ਾਹ ਆਪ ਅਰਥੀ ਦੇ ਮਗਰ ਮਗਰ ਤੁਰਿਆ
IRVPA   {ਅਬਨੇਰ ਨੂੰ ਦਫ਼ਨਾਇਆ ਜਾਣਾ} PS ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ।