Bible Language

2 Samuel 3:6 (ERVEN) Easy to Read - English

Versions

PAV   ਜਾਂ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਜੋ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਿਆ ਕੀਤਾ
IRVPA   {ਅਬਨੇਰ ਦਾ ਦਾਊਦ ਦੇ ਪੱਖ ਵਿੱਚ ਆਉਣਾ} PS ਜਦ ਸ਼ਾਊਲ ਦੇ ਘਰਾਣੇ ਅਤੇ ਦਾਊਦ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਕਿ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਾ ਕੀਤਾ।