Bible Language

2 Thessalonians 1:10 (ERVEN) Easy to Read - English

Versions

PAV   ਉਸ ਦਿਨ ਜਦ ਉਹ ਆਵੇਗਾ ਭਈ ਆਪਣਿਆਂ ਸੰਤਾਂ ਵਿੱਚ ਵਡਿਆਇਆ ਜਾਵੇ ਅਤੇ ਸਾਰੇ ਨਿਹਚਾਵਾਨਾਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਹਾਥੋਂ ਸਾਡੀ ਸਾਖੀ ਦੀ ਪਰਤੀਤ ਕੀਤੀ ਗਈ
ERVPA   ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਮ ਆਸਥਾਵਾਨਾਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹਡ਼ੀਆਂ ਅਸੀਂ ਤੁਹਾਨੂੰ ਦਸੀਆਂ ਸਨ।
IRVPA   ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।