Bible Language

2 Thessalonians 1:5 (ERVEN) Easy to Read - English

Versions

PAV   ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ
ERVPA   ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਰਣੇ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ।
IRVPA   ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।