Bible Language

2 Thessalonians 1:8 (ERVEN) Easy to Read - English

Versions

PAV   ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ
ERVPA   ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹਡ਼ੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਇੰਜੀਲ ਨੂੰ ਨਹੀਂ ਮੰਨਦੇ।
IRVPA   ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।