Bible Language

Acts 10 (ERVEN) Easy to Read - English

Versions

PAV   ਕੈਸਰਿਯਾ ਵਿੱਚ ਕੁਰਨੇਲਿਯੁਸ ਕਰਕੇ ਇੱਕ ਮਨੁੱਖ ਸੀ ਜਿਹੜਾ ਇਤਾਲਿਯਾਨੀ ਨਾਮੇ ਇੱਕ ਪਲਟਣ ਦਾ ਸੂਬੇਦਾਰ ਸੀ
ERVPA   ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ ‘ਇਤਾਲਿਯਾਨੀ’ ਵਿੱਚ ਇੱਕ ਅਧਿਕਾਰੀ ਸੀ।
IRVPA   {ਕੁਰਨੇਲਿਯੁਸ ਪਤਰਸ ਨੂੰ ਬੁਲਾਉਂਦਾ ਹੈ} PS ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ।