Bible Language

Amos 2 (ERVEN) Easy to Read - English

Versions

PAV   ਯਹੋਵਾਹ ਇਉਂ ਫ਼ਰਮਾਉਂਦਾ ਹੈ,- ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਆਦੋਮ ਦੇ ਰਾਜੇ ਦੀਆਂ ਹੱਡੀਆਂ ਸਾੜ ਕੇ ਚੂਨਾ ਕਰ ਦਿੱਤਾ।
IRVPA   {ਮੋਆਬ} PS ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ।