Bible Language

Amos 3:15 (ERVEN) Easy to Read - English

Versions

PAV   ਮੈਂ ਸਿਆਲੂ ਮਹਿਲ ਨੂੰ ਹਾੜੂ ਮਹਿਲ ਨਾਲ ਮਾਰਾਂਗਾ, ਹਾਥੀ ਦੰਦ ਦੇ ਮਹਿਲ ਬਰਬਾਦ ਹੋ ਜਾਣਗੇ, ਅਤੇ ਵੱਡੇ ਵੱਡੇ ਭਵਨ ਮਿਟਾਏ ਜਾਣਗੇ! ਯਹੋਵਾਹ ਦਾ ਵਾਕ ਹੈ।।
IRVPA   ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ। PE