Bible Language

Deuteronomy 15:2 (ERVEN) Easy to Read - English

Versions

PAV   ਛੋਟ ਦੀ ਰੀਤ ਏਹ ਹੈ, ਹਰ ਲੈਣਦਾਰ ਆਪਣਾ ਕਰਜ਼ ਜਿਹੜਾ ਆਪਣੇ ਗੁਆਂਢੀ ਨੂੰ ਕਰਜ਼ ਤੋਂ ਦਿੱਤਾ ਹੋਵੇ ਛੱਡ ਦੇਵੇ। ਉਹ ਆਪਣੇ ਗੁਆਂਢੀ ਤੋਂ ਆਪਣੇ ਭਰਾ ਤੋਂ ਨਾ ਉਗਰਾਹੇ ਕਿਉਂ ਜੋ ਯਹੋਵਾਹ ਦੀ ਛੋਟ ਦਾ ਢੰਡੋਰਾ ਫਿਰਾਇਆ ਗਿਆ ਹੈ
IRVPA   ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ।