Bible Language

Deuteronomy 30 (ERVEN) Easy to Read - English

Versions

PAV   ਤਾਂ ਐਉਂ ਹੋਵੇਗਾ ਕਿ ਜਦ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆਉਣਗੀਆਂ ਅਰਥਾਤ ਬਰਕਤ ਅਤੇ ਸਰਾਪ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹਿੱਕ ਦਿੱਤਾ ਹੈ ਆਪਣੇ ਮਨ ਵਿੱਚ ਯਾਦ ਕਰੋਗੇ
IRVPA   {ਬਰਕਤ ਅਤੇ ਪੁਨਰ ਸਥਾਪਨਾ ਦੀਆਂ ਸ਼ਰਤਾਂ} PS ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ