Versions
PAV ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰੀਦਾ। ਓਸੇ ਥਾਂ ਨੂੰ ਜਿੱਥੋਂ ਨਦੀਆਂ ਨਿੱਕਲੀਆਂ ਹਨ, ਉੱਥੇ ਹੀ ਮੁੜ ਜਾਂਦੀਆਂ ਹਨ।
IRVPA ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।