Bible Language

Ephesians 3:2 (ERVEN) Easy to Read - English

Versions

PAV   ਪਰ ਤਦ ਜੇ ਤੁਸਾਂ ਪਰਮੇਸ਼ੁਰ ਦੀ ਉਸ ਕਿਰਪਾ ਦੀ ਮੁਖ਼ਤਿਆਰੀ ਦੀ ਖਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਦਾਨ ਹੋਈ
ERVPA   ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।
IRVPA   ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!