Bible Language

Ephesians 6:22 (ERVEN) Easy to Read - English

Versions

PAV   ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਘੱਲਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।।
ERVPA   ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁਖਸਾਂਦ ਬਾਰੇ ਜਾਣ ਲਵੋ। ਮੈਂ ਉਸਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ।
IRVPA   ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।