Bible Language

Esther 1:22 (ERVEN) Easy to Read - English

Versions

PAV   ਤਾਂ ਉਸ ਨੇ ਪਾਤਸ਼ਾਹ ਦੇ ਸਾਰੇ ਸੁਬਿਆਂ ਵਿੱਚ ਸੂਬੇ ਸੂਬੇ ਦੀ ਲਿਖਤ ਅਨੁਸਾਰ ਅਤੇ ਉੱਮਤ ਉੱਮਤ ਦੀ ਬੋਲੀ ਅਨੁਸਾਰ ਪੱਤਰ ਘੱਲੇ ਕਿ ਹਰ ਮਨੁੱਖ ਆਪਣੇ ਘਰ ਉੱਤੇ ਹਕੂਮਤ ਕਰੇ ਅਤੇ ਆਪਣੀ ਉੱਮਤ ਦੀ ਬੋਲੀ ਵਿੱਚ ਇਸ ਦਾ ਪਰਚਾਰ ਕਰੇ।।
IRVPA   ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ। PE