Bible Language

Esther 4:7 (ERVEN) Easy to Read - English

Versions

PAV   ਤਦ ਮਾਰਦਕਈ ਨੇ ਸਭ ਕੁੱਝ ਜਿਹੜਾ ਉਹ ਦੇ ਨਾਲ ਬੀਤਿਆ ਸੀ ਅਤੇ ਉਹ ਚਾਂਦੀ ਜਿਹੜੀ ਹਾਮਾਨ ਨੇ ਯਹੂਦੀਆਂ ਦੇ ਮਿਟਾ ਦੇਣ ਲਈ ਸ਼ਾਹੀ ਗੰਜ ਵਿੱਚ ਤੋਲ ਕੇ ਦੇਣ ਲਈ ਆਖਿਆ ਸੀ ਉਹ ਨੂੰ ਦੱਸਿਆ
IRVPA   ਤਦ ਮਾਰਦਕਈ ਨੇ ਉਹ ਸਭ ਕੁਝ ਜਿਹੜਾ ਉਸ ਦੇ ਨਾਲ ਬੀਤਿਆ ਸੀ ਅਤੇ ਹਾਮਾਨ ਨੇ ਯਹੂਦੀਆਂ ਦਾ ਨਾਸ ਕਰਨ ਦੀ ਆਗਿਆ ਲੈਣ ਲਈ ਸ਼ਾਹੀ ਖਜ਼ਾਨੇ ਵਿੱਚ ਜਿੰਨ੍ਹੀ ਚਾਂਦੀ ਤੋਲ ਕੇ ਦੇਣ ਦਾ ਬਚਨ ਦਿੱਤਾ ਸੀ, ਉਹ ਸਭ ਕੁਝ ਦੱਸ ਦਿੱਤਾ।