Bible Language

Esther 6:2 (ERVEN) Easy to Read - English

Versions

PAV   ਤਾਂ ਉਹ ਦੇ ਵਿਚ ਲਿਖਿਆ ਹੋਇਆ ਲੱਭਾ ਕਿ ਮਾਰਦਕਈ ਨੇ ਦਰਬਾਨਾਂ ਵਿੱਚੋਂ ਪਾਤਸ਼ਾਹ ਦੇ ਦੋ ਖੁਸਰਿਆਂ ਬਿਗਥਾਨਾ ਅਰ ਤਰਸ਼ ਦੀ ਖਬਰ ਦਿੱਤੀ ਸੀ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਉੱਤੇ ਹੱਥ ਪਾਉਣਾ ਭਾਲਦੇ ਸਨ
IRVPA   ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।