Bible Language

Esther 6:3 (ERVEN) Easy to Read - English

Versions

PAV   ਪਾਤਸ਼ਾਹ ਨੇ ਆਖਿਆ ਕਿ ਇਸ ਦੇ ਬਦਲੇ ਵਿੱਚ ਮਾਰਦਕਈ ਦੀ ਕੀ ਪਤ ਪਰਤੀਤ ਕੀਤੀ ਗਈ ਹੈ? ਤਾਂ ਪਾਤਸ਼ਾਹ ਦੇ ਜੁਆਨਾਂ ਨੇ ਜਿਹੜੇ ਉਹ ਦੀ ਸੇਵਾ ਕਰਦੇ ਸਨ ਆਖਿਆ ਕਿ ਉਸ ਦੇ ਨਾਲ ਕੁੱਝ ਨਹੀਂ ਕੀਤਾ ਗਿਆ
IRVPA   ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”