Bible Language

Esther 6:8 (ERVEN) Easy to Read - English

Versions

PAV   ਸ਼ਾਹੀ ਪੁਸ਼ਾਕ ਜਿਹ ਨੂੰ ਪਾਤਸ਼ਾਹ ਪਹਿਨਦਾ ਸੀ ਅਤੇ ਉਹ ਘੋੜਾ ਜਿਹ ਦੇ ਉੱਤੇ ਪਾਤਸ਼ਾਹ ਸਵਾਰ ਹੁੰਦਾ ਸੀ ਅਤੇ ਜਿਹ ਦੇ ਸਿਰ ਉੱਤੇ ਸ਼ਾਹੀ ਤਾਜ ਰੱਖਿਆ ਹੋਇਆ ਹੈ ਲਿਆਂਦਾ ਜਾਵੇ
IRVPA   ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।