Bible Language

Esther 8:3 (ERVEN) Easy to Read - English

Versions

PAV   ਫੇਰ ਅਸਤਰ ਨੇ ਪਾਤਸ਼ਾਹ ਦੇ ਸਨਮੁਖ ਗੱਲ ਕੀਤੀ ਅਤੇ ਉਹ ਦੇ ਪੈਰਾਂ ਉੱਤੇ ਡਿੱਗ ਪਈ ਅਤੇ ਰੋ ਰੋ ਕੇ ਉਹ ਦੇ ਤਰਲੇ ਕੀਤੇ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਅਤੇ ਮਤੇ ਨੂੰ ਜਿਹੜਾ ਉਸ ਯਹੂਦੀਆਂ ਦੇ ਵਿਰੁੱਧ ਕੀਤਾ ਸੀ ਹਟਾ ਦੇਵੇ
IRVPA   ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।