Bible Language

Exodus 20:25 (ERVEN) Easy to Read - English

Versions

PAV   ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਓ। ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸਾਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸਾਂ ਉਸ ਨੂੰ ਭਰਿਸ਼ਟ ਕੀਤਾ
IRVPA   ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ।