Bible Language

Exodus 38:30 (ERVEN) Easy to Read - English

Versions

PAV   ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਹਾਤੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਹਰੇ ਦੀਆਂ ਸਾਰੀਆਂ ਕੀਲੀਆਂ ਅਤੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।।
IRVPA   ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਰੇ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।