Bible Language

Exodus 8:29 (ERVEN) Easy to Read - English

Versions

PAV   ਮੂਸਾ ਨੇ ਆਖਿਆ,ਵੇਖੋ ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ ਅਰ ਉਸ ਦੇ ਟਹਿਲੂਆਂ ਤੋਂ ਅਰ ਉਸ ਦੀ ਰਈਅਤ ਤੋਂ ਭਲਕੇ ਹੱਟ ਜਾਣ ਪਰ ਫ਼ਿਰਊਨ ਫੇਰ ਧੋਖਾ ਨਾ ਕਰੇ ਭਈ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ
IRVPA   ਮੂਸਾ ਨੇ ਆਖਿਆ, ਵੇਖੋ, ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ, ਉਸ ਦੇ ਸੇਵਕਾਂ ਤੋਂ ਅਤੇ ਉਸ ਦੀ ਪਰਜਾ ਤੋਂ ਕੱਲ ਹਟ ਜਾਣ ਪਰ ਫ਼ਿਰਊਨ ਫਿਰ ਧੋਖਾ ਨਾ ਕਰੇ ਕਿ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ।