Bible Language

Ezra 9:6 (ERVEN) Easy to Read - English

Versions

PAV   ਤਾਂ ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੈਂ ਸ਼ਰਮਿੰਦਾ ਹਾਂ ਅਤੇ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ, ਮੇਰੇ ਪਰਮੇਸ਼ੁਰ, ਮੈਂ ਲੱਜਿਆਵਾਨ ਹਾਂ ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਦੇ ਉੱਪਰ ਤੋਂ ਵੀ ਵੱਧ ਗਏ ਹਨ ਅਤੇ ਸਾਡੀਆਂ ਬਦਕਾਰੀਆਂ ਅਕਾਸ਼ ਤੀਕ ਪੁੱਜ ਗਈਆਂ ਹਨ!
IRVPA   ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।