Bible Language

Galatians 5 (ERVEN) Easy to Read - English

Versions

PAV   ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜੁੱਪੋ।।
ERVPA   ਹੁਣ ਤੁਸੀਂ ਅਜ਼ਾਦ ਹੋ। ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁਡ਼ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।
IRVPA   {ਮਸੀਹ ਦੇ ਵਿੱਚ ਆਜ਼ਾਦੀ} PS ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।