Bible Language

Galatians 6 (ERVEN) Easy to Read - English

Versions

PAV   ਹੇ ਭਰਾਵੋ, ਜੋ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਉ ਨਾਲ ਸੁਧਾਰੋ ਅਤੇ ਤੂੰ ਆਪਣੇ ਆਪ ਵੱਲ ਧਿਆਨ ਰੱਖ ਮਤੇ ਤੂੰ ਵੀ ਪਰਤਾਵੇ ਵਿੱਚ ਪਵੇਂ
ERVPA   ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹਡ਼ਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੋਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸਕਦੀ ਹੈ।
IRVPA   {ਇੱਕ ਦੂਸਰੇ ਦੀ ਸਹਾਇਤਾ ਕਰੋ} PS ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।