Bible Language

Genesis 16:2 (ERVEN) Easy to Read - English

Versions

PAV   ਤਾਂ ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ ਯਹੋਵਾਹ ਨੇ ਮੈਨੂੰ ਜਣਨ ਤੋਂ ਠਾਕਿਆ ਹੈ। ਮੇਰੀ ਗੋੱਲੀ ਕੋਲ ਜਾਹ। ਸ਼ਾਇਤ ਮੈਂ ਉਸ ਤੋਂ ਉਲਾਦ ਵਾਲੀ ਬਣਾਈ ਜਾਵਾਂ। ਅਬਰਾਮ ਨੇ ਸਾਰਈ ਦੀ ਗੱਲ ਸੁਣੀ
IRVPA   ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।