Bible Language

Genesis 40:16 (ERVEN) Easy to Read - English

Versions

PAV   ਜਦ ਰਸੋਈਆਂ ਦੇ ਸਰਦਾਰ ਨੇ ਵੇਖਿਆ ਕਿ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਸੁਫ਼ਨੇ ਵਿੱਚ ਸਾਂ ਤਾਂ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ
IRVPA   ਜਦ ਰਸੋਈਆਂ ਦੇ ਮੁਖੀਏ ਨੇ ਵੇਖਿਆ ਕਿ ਉਸ ਦੇ ਸੁਫ਼ਨੇ ਦਾ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਇੱਕ ਸੁਫ਼ਨਾ ਵੇਖਿਆ, ਅਤੇ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ।